ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼ ਵਿਦੇਸ਼ ਦੀਆਂ ਮੁੱਖ ਖ਼ਬਰਾਂ ਦੇ ਨਾਲ ਪੰਜਾਬ ਦੀਆਂ ਕੁਝ ਅਹਿਮ ਖਬਰਾਂ ਦੀ ਜਾਣਕਾਰੀ ਵੀ ਹਾਸਿਲ ਕਰੋ। ਉੱਤਰੀ ਭਾਰਤ ਦੀਆਂ ਗਰਮੀਆਂ ‘ਚੋਂ ਆਸਟ੍ਰੇਲੀਆ ਦੀਆਂ ਸਰਦੀਆਂ ਵਿੱਚ ਆਉਣ ਵਾਲੇ ਬਜ਼ੁੁਰਗਾਂ ਨੂੰ ਕਿਹੜੀਆਂ ਖਾਸ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ, ਇਸ ਸਬੰਧੀ ਇੱਕ ਰਿਪੋਰਟ ਵੀ ਹੈ ਇਸ ਪ੍ਰੋਗਰਾਮ ਦਾ ਹਿੱਸਾ। ਇਸ ਤੋਂ ਇਲਾਵਾ ਮੈਲਬਰਨ ਦੀ ਇੱਕ ਮਹਿਲਾ ਨੇ ਆਪਣੇ ਘਰ ਵਿੱਚ ਕੁਝ ਬਦਲਾਅ ਕਰ ਕੇ ਆਪਣੀ ਮੋਰਟਗੇਜ਼ 'ਤੇ ਵ ... Show More