Sikhism is a rapidly growing religion in Australia, but it's still poorly understood. How are community leaders responding to misinformation and discrimination? - ਆਸਟ੍ਰੇਲੀਆ ਵਿੱਚ ਸਿੱਖ ਧਰਮ ਇੱਕ ਤੇਜ਼ੀ ਨਾਲ ਵੱਧ ਰਿਹਾ ਧਰਮ ਹੈ, ਪਰ ਇਸਨੂੰ ਅਜੇ ਵੀ ਚੰਗੀ ਤਰ੍ਹਾਂ ਸਮਝਿਆ ਨਹੀਂ ਜਾਂਦਾ। ਇਸ ਪੌਡਕਾਸਟ ਵਿੱਚ ਜਾਣੋ ਕਿ ਭਾਈਚਾਰੇ ਦੇ ਆਗੂ ਇਸ ਗਲਤ ਜਾਣਕਾਰੀ ਅਤੇ ਵਿਤਕਰੇ ਪ੍ਰਤੀ ਕਿਵੇਂ ਆਪਣੀਪ੍ਰਤੀਕਿਰਿਆ ਦੇ ਰ ... Show More
Today
ਖ਼ਬਰਾਂ ਫਟਾਫੱਟ: ਇਜ਼ਰਾਇਲ-ਹਮਾਸ ਸਮਝੌਤਾ, ਦੋ ਪੰਜਾਬੀ ਕਲਾਕਾਰਾਂ ਦੀ ਹੋਈ ਮੌਤ - ਇਹ ਅਤੇ ਹਫ਼ਤੇ ਦੀਆਂ ਹੋਰ ਮੁੱਖ ਖ਼ਬਰਾਂ
ਇਸ ਹਫ਼ਤੇ ਦੇ ਪੌਡਕਾਸਟ ਵਿੱਚ ਗਾਜ਼ਾ ਤੋਂ ਬੰਧਕਾਂ ਦੀ ਰਿਹਾਈ ਦੇ ਐਲਾਨ ਨਾਲ ਜੁੜੀ ਇਜ਼ਰਾਇਲ-ਹਮਾਸ ਸ਼ਾਂਤੀ ਸਮਝੌਤੇ ਦੀ ਖ਼ਬਰ, ਆਸਟ੍ਰੇਲੀਆ ਅਤੇ ਪਪੂਆ ਨਿਊ ਗਿਨੀ ਵਿਚਕਾਰ ਨਵੇਂ ਰੱਖਿਆ ਸਮਝੌਤੇ 'ਤੇ ਹਸਤਾਖਰ, ਅਤੇ ਪੰਜਾਬੀ ਮਨੋਰੰਜਨ ਜਗਤ ਦੇ ਦੋ ਪ੍ਰਸਿੱਧ ਕਲਾਕਾਰਾਂ - ਗਾਇਕ ਰਾਜਵੀਰ ਜਵੰਦਾ ਅਤੇ ਅਦਾਕਾਰ ਵਰਿੰਦਰ ਘੁੰਮਣ ਦੇ ਅਚਾਨਕ ਦੇਹਾਂਤ ਦੀ ਚਰਚ ... Show More
3m 41s
Today
ਰਾਜਵੀਰ ਜਵੰਦਾ ਨੂੰ ਸ਼ਰਧਾਂਜਲੀ: ਇੱਕ ਸੁਰੀਲੀ ਅਤੇ ਜੋਸ਼ੀਲੀ ਆਵਾਜ਼ ਜੋ ਹੁਣ ਖਾਮੋਸ਼ ਹੈ, ਪਰ ਕਦੇ ਮਿਟੇਗੀ ਨਹੀਂ
ਪੰਜਾਬੀ ਸੰਗੀਤ ਜਗਤ ਨੇ ਇੱਕ ਚਮਕਦਾ ਸਿਤਾਰਾ ਗੁਆ ਦਿੱਤਾ ਹੈ। ਰਾਜਵੀਰ ਜਵੰਦਾ, ਜੋ ਨਰਮ ਸੁਭਾਅ, ਮਿੱਠੀ ਆਵਾਜ਼ ਤੇ ਸੱਚੀ ਪੰਜਾਬੀਅਤ ਦਾ ਪ੍ਰਤੀਕ ਸਨ, ਹੁਣ ਸਾਡੇ ਵਿਚਕਾਰ ਨਹੀਂ ਰਹੇ। ਪੁਲਿਸ ਅਫਸਰ ਤੋਂ ਗਾਇਕ ਬਣੇ ਰਾਜਵੀਰ ਨੇ ਸੰਗੀਤ ਰਾਹੀਂ ਪੰਜਾਬ ਦੀ ਰੂਹ ਨੂੰ ਸੁਰਾਂ ‘ਚ ਪਰੋਇਆ। ਉਹਨਾਂ ਦੀ ਸਾਦਗੀ ਤੇ ਪਿਆਰ ਭਰੀ ਸ਼ਖ਼ਸੀਅਤ ਸਦਾ ਲਈ ਯਾਦ ਰਹੇਗੀ। ... Show More
4m 37s