ਆਪਟਸ ਵੱਲੋਂ ਐਮਰਜੈਂਸੀ ਕਾਲਾਂ ਤੱਕ ਪਹੁੰਚ ਯਕੀਨੀ ਬਣਾਉਣ ਵਿੱਚ ਅਸਫਲਤਾਵਾਂ ਤੋਂ ਬਾਅਦ, ਅਲਬਾਨੀਜ਼ੀ ਸਰਕਾਰ ਨੇ ਟ੍ਰਿਪਲ-ਜ਼ੀਰੋ (000) ਕਾਲ ਸਿਸਟਮ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸੰਸਦ ਵਿੱਚ ਫਾਸਟ ਟਰੈਕ ਬਿੱਲ ਪੇਸ਼ ਕੀਤਾ ਹੈ। ਸਰਕਾਰ ਨੇ ਇਹ ਕਦਮ ਹਾਲ ਹੀ ਵਿੱਚ ਹੋਈ ਆਪਟਸ ਆਊਟੇਜ ਦੇ ਬਾਅਦ ਚੁੱਕਿਆ ਹੈ, ਅਤੇ ਇਸ ਆਊਟੇਜ ਕਾਰਨ ਘੱਟੋ-ਘੱਟ 3 ਲੋਕਾਂ ਦੀ ਜਾਨ ਚਲੀ ਗਈ ਸੀ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਉਹ ਸੰਭਾਵੀ ਤੌਰ ਇਸ ਬਿੱਲ ਦਾ ਸਮਰਥਨ ਕਰਨਗੇ ... Show More
Today
ਦੇਖਭਾਲ ਕਰਨ ਵਾਲਿਆਂ ਦੀ ਦੇਖਭਾਲ: ਆਸਟ੍ਰੇਲੀਆ ਵਿੱਚ ਦੇਖਭਾਲ ਕਰਤਾ ਸਹਾਇਤਾ ਸੇਵਾਵਾਂ ਤੱਕ ਕਿੰਝ ਪਹੁੰਚੀਏ?
ਆਸਟ੍ਰੇਲੀਆ ਵਿੱਚ ਨੌਂ ਵਿੱਚੋਂ ਇੱਕ ਵਿਅਕਤੀ ਕਿਸੇ ਬਜ਼ੁਰਗ, ਕਮਜ਼ੋਰ ਰਿਸ਼ਤੇਦਾਰ, ਦੋਸਤ ਜਾਂ ਕਿਸੇ ਸਿਹਤ ਸਥਿਤੀ ਜਾਂ ਅਪਾਹਜਤਾ ਵਾਲੇ ਵਿਅਕਤੀ ਦੀ ਦੇਖਭਾਲ ਕਰਦੇ ਹਨ ਪਰ ਅਕਸਰ, ਬਹੁਤ ਸਾਰੇ ਦੇਖਭਾਲ ਕਰਨ ਵਾਲੇ ਨਹੀਂ ਜਾਣਦੇ ਕਿ ਇੱਥੇ ਉਨ੍ਹਾਂ ਲਈ ਕਈ ਮੁਫ਼ਤ ਸਹਾਇਤਾ ਸੇਵਾਵਾਂ ਉਪਲੱਬਧ ਹਨ।
9m 12s