ਪਿਛਲੇ 20 ਸਾਲਾਂ ਤੋਂ 'ਸੇਲੀਬਰੇਟ ਇੰਡੀਆ' ਵੱਲੋਂ ਮੈਲਬਰਨ ਦੇ ਫੈਡਰੇਸ਼ਨ ਸਕੁਏਅਰ ਤੇ ਮਨਾਈ ਜਾਂਦੀ ਦੀਵਾਲੀ ਇਸ ਸਾਲ 10 ਅਤੇ 11 ਅਕਤੂਬਰ ਨੂੰ ਮਨਾਈ ਗਈ। ਇੱਥੇ ਭਾਰਤੀ ਭਾਈਚਾਰੇ ਦੇ ਨਾਲ ਨਾਲ ਵਿਆਪਕ ਆਸਟ੍ਰੇਲੀਆਈ ਭਾਈਚਾਰਾ ਵੀ ਇਸ ਜਸ਼ਨ ਵਿੱਚ ਸ਼ਾਮਲ ਹੋਇਆ। ਜਿੱਥੇ ਵੰਨ ਸੁਵੰਨਾ ਖਾਣਾ, ਨਾਚ ਅਤੇ ਸੰਗੀਤ ਪ੍ਰਦਰਸ਼ਿਤ ਕੀਤਾ ਗਇਆ, ਉੱਥੇ ਯਾਰਾ ਨਦੀ ਦੇ ਕੰਡੇ ਆਤਿਸ਼ਬਾਜ਼ੀ ਪ੍ਰਦਰਸ਼ਨੀ ਵੀ ਯਾਦਗਾਰੀ ਰਹੀ। ਵਿਕਟੋਰੀਆ ਦੀ ਮਲਟੀਕਲਚਰਲ ਮੰਤਰੀ ਇੰਗ੍ਰੀਡ ... Show More
Today
ਦੇਖਭਾਲ ਕਰਨ ਵਾਲਿਆਂ ਦੀ ਦੇਖਭਾਲ: ਆਸਟ੍ਰੇਲੀਆ ਵਿੱਚ ਦੇਖਭਾਲ ਕਰਤਾ ਸਹਾਇਤਾ ਸੇਵਾਵਾਂ ਤੱਕ ਕਿੰਝ ਪਹੁੰਚੀਏ?
ਆਸਟ੍ਰੇਲੀਆ ਵਿੱਚ ਨੌਂ ਵਿੱਚੋਂ ਇੱਕ ਵਿਅਕਤੀ ਕਿਸੇ ਬਜ਼ੁਰਗ, ਕਮਜ਼ੋਰ ਰਿਸ਼ਤੇਦਾਰ, ਦੋਸਤ ਜਾਂ ਕਿਸੇ ਸਿਹਤ ਸਥਿਤੀ ਜਾਂ ਅਪਾਹਜਤਾ ਵਾਲੇ ਵਿਅਕਤੀ ਦੀ ਦੇਖਭਾਲ ਕਰਦੇ ਹਨ ਪਰ ਅਕਸਰ, ਬਹੁਤ ਸਾਰੇ ਦੇਖਭਾਲ ਕਰਨ ਵਾਲੇ ਨਹੀਂ ਜਾਣਦੇ ਕਿ ਇੱਥੇ ਉਨ੍ਹਾਂ ਲਈ ਕਈ ਮੁਫ਼ਤ ਸਹਾਇਤਾ ਸੇਵਾਵਾਂ ਉਪਲੱਬਧ ਹਨ।
9m 12s